Breaking News

Latest Updates

ਨੌਜਵਾਨ ਨੂੰ ਮਿਲੀ ”ਮਰਨ” ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ, ਮਾਪਿਆਂ ਨੇ ਕੀਤੀ ਸੀ ਅਪੀਲ

ਨੌਜਵਾਨ ਨੂੰ ਮਿਲੀ ”ਮਰਨ” ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ, ਮਾਪਿਆਂ ਨੇ ਕੀਤੀ ਸੀ ਅਪੀਲ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇੱਕ ਇੱਛਾ ਮੌਤ ਦੇ ਮਾਮਲੇ ਵਿੱਚ ਇੱਕ ਇਤਿਹਾਸਕ ਫੈਸਲਾ ਸੁਣਾਇਆ। ਅਦਾਲਤ ਨੇ 31 ਸਾਲਾ ਹਰੀਸ਼ ਰਾਣਾ ਨੂੰ ਪੈਸਿਵ ਇੱਛਾ ਮੌਤ ਦੀ ਇਜਾਜ਼ਤ ਦੇ ਦਿੱਤੀ, ਜੋ 13 ਸਾਲਾਂ ਤੋਂ ਕੋਮਾ ਵਿੱਚ ਹੈ। ਗਾਜ਼ੀਆਬਾਦ ਦਾ ਰਹਿਣ ਵਾਲਾ…